Bible Language

Mark 3:22 (KJVP) King James Version with Strong Number

Versions

PAV   ਅਤੇ ਗ੍ਰੰਥੀਆਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਭਈ ਉਹ ਬਆਲ- ਜ਼ਬੂਲ ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ
ERVPA   ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬਡ਼ਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕਢਦਾ ਹੈ।”
IRVPA   ਅਤੇ ਉਪਦੇਸ਼ਕਾਂ ਨੇ ਜਿਹੜੇ ਯਰੂਸ਼ਲਮ ਤੋਂ ਆਏ ਸਨ ਇਹ ਕਿਹਾ ਕਿ ਉਹ ਸ਼ੈਤਾਨ (ਮੂਲ ਭਾਸ਼ਾ ਵਿੱਚ ਬਾਲਜਬੂਲ) ਨਾਲ ਮਿਲਿਆ ਹੋਇਆ ਹੈ ਅਤੇ ਭੂਤਾਂ ਦੇ ਸਰਦਾਰ ਦੀ ਸਹਾਇਤਾ ਨਾਲ ਭੂਤਾਂ ਨੂੰ ਕੱਢਦਾ ਹੈ।