Bible Language

Matthew 14:19 (KJVP) King James Version with Strong Number

Versions

PAV   ਅਤੇ ਉਸ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਨ੍ਹਾਂ ਪੰਜ ਰੋਟੀਆਂ ਅਤੇ ਦੋਹਾਂ ਮੱਛੀਆਂ ਨੂੰ ਲੈ ਲਿਆ ਅਰ ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਰ ਚੇਲਿਆਂ ਨੇ ਲੋਕਾਂ ਨੂੰ ਦਿੱਤੀਆਂ
ERVPA   ਫ਼ੇਰ ਯਿਸੂ ਨੇ ਭੀਡ਼ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਉਸਨੇ ਪੰਜ ਰੋਟੀਆਂ ਤੇ ਦੋ ਮਛੀਆਂ ਲਈਆਂ: ਉਸਨੇ ਅਕਾਸ਼ ਵੱਲ ਵੇਖਿਆ ਅਤੇ ਭੋਜਨ ਲਈ ਪਰਮੇਸ਼ੁਰ ਦਾ ਸ਼ੁਕਰਾਨਾ ਕੀਤਾ। ਫ਼ਿਰ ਯਿਸੂ ਨੇ ਰੋਟੀਆਂ ਵੰਡਿਆਂ ਅਤੇ ਚੇਲਿਆਂ ਨੂੰ ਦੇ ਦਿੱਤੀਆਂ। ਅਤੇ ਚੇਲਿਆਂ ਨੇ ਉਹ ਰੋਟੀਆਂ ਲੋਕਾਂ ਵਿੱਚ ਵੰਡ ਦਿੱਤੀਆਂ।
IRVPA   ਅਤੇ ਯਿਸੂ ਨੇ ਲੋਕਾਂ ਨੂੰ ਘਾਹ ਉੱਤੇ ਬੈਠਣ ਦਾ ਹੁਕਮ ਦਿੱਤਾ। ਤਦ ਉਸ ਨੇ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲੈ ਕੇ, ਅਕਾਸ਼ ਵੱਲ ਵੇਖ ਕੇ ਬਰਕਤ ਦਿੱਤੀ ਅਤੇ ਰੋਟੀਆਂ ਤੋੜ ਕੇ ਚੇਲਿਆਂ ਨੂੰ ਦਿੱਤੀਆਂ ਅਤੇ ਚੇਲਿਆਂ ਨੇ ਲੋਕਾਂ ਨੂੰ ਵੰਡੀਆਂ।