Bible Language

Matthew 14:20 (KJVP) King James Version with Strong Number

Versions

PAV   ਅਤੇ ਓਹ ਸੱਭੇ ਖਾ ਕੇ ਰੱਜ ਗਏ ਅਤੇ ਉਨ੍ਹਾਂ ਨੇ ਬਚਿਆਂ ਹੋਇਆ ਟੁੱਕੜਿਆਂ ਨਾਲ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਚੁੱਕ ਲਈਆਂ
ERVPA   ਸਭ ਲੋਕਾਂ ਨੇ ਰੱਜ ਕੇ ਖਾਧਾ, ਖਾਣ ਤੋਂ ਬਾਦ ਚੇਲਿਆਂ ਨੇ ਬਚੀਆਂ ਹੋਈਆਂ ਰੋਟੀਆਂ ਦੇ ਟੁਕਡ਼ਿਆਂ ਨਾਲ ਬਾਰ੍ਹਾਂ ਟੋਕਰੀਆਂ ਭਰੀਆਂ।
IRVPA   ਅਤੇ ਸਭ ਲੋਕਾਂ ਦੇ ਰੱਜ ਕੇ ਖਾਣ ਤੋਂ ਬਾਅਦ, ਚੇਲਿਆਂ ਨੇ ਬਚੇ ਹੋਏ ਟੁੱਕੜਿਆਂ ਨਾਲ ਭਰੀਆਂ ਬਾਰਾਂ ਟੋਕਰੀਆਂ ਚੁੱਕੀਆਂ।