Bible Language

Matthew 14:26 (KJVP) King James Version with Strong Number

Versions

PAV   ਅਤੇ ਜਾਂ ਚੇਲਿਆਂ ਨੇ ਉਹ ਨੂੰ ਝੀਲ ਤੇ ਤੁਰਦਿਆਂ ਵੇਖਿਆ ਤਾਂ ਡੈਂਬਰ ਕੇ ਆਖਣ ਲੱਗੇ, ਇਹ ਭੂਤਨਾ ਹੈ! ਅਤੇ ਡਰ ਕੇ ਡਡਿਆ ਉੱਠੇ
ERVPA   ਜਦੋਂ ਉਸਦੇ ਚੇਲਿਆਂ ਨੇ ਉਸਨੂੰ ਝੀਲ ਦੇ ਉੱਪਰ ਤੁਰਦਿਆਂ ਵੇਖਿਆ ਘਬਰਾ ਕੇ ਆਖਣ ਲੱਗੇ, “ਇਹ ਕੋਈ ਭੂਤ ਹੈ।” ਉਹ ਡਰ ਨਾਲ ਚੀਕ ਉਠੇ।
IRVPA   ਅਤੇ ਜਦੋਂ ਚੇਲਿਆਂ ਨੇ ਉਹ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਘਬਰਾ ਕੇ ਆਖਣ ਲੱਗੇ, ਇਹ ਭੂਤ ਹੈ! ਅਤੇ ਡਰ ਨਾਲ ਚੀਕਾਂ ਮਾਰਨ ਲੱਗੇ।