Bible Language

Matthew 14:30 (KJVP) King James Version with Strong Number

Versions

PAV   ਪਰ ਪੌਣ ਵੇਖ ਕੇ ਡਰਿਆ ਅਰ ਜਾਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੁ ਜੀ, ਮੈਨੂੰ ਬਚਾ ਲੈ!
ERVPA   ਪਰ ਜਦੋਂ ਪਤਰਸ ਪਾਣੀ ਤੇ ਤੁਰਿਆ ਤਾਂ, ਉਸਨੇ ਭਾਰੀ ਹਵਾ ਦਾ ਬੁੱਲਾ ਵੇਖਿਆ ਅਤੇ ਡਰ ਗਿਆ ਅਤੇ ਪਾਣੀ ਵਿੱਚ ਡੁੱਬਣ ਲੱਗਾ। ਪਤਰਸ ਚੀਕਿਆ, “ਪ੍ਰਭੂ ਜੀ, ਮੈਨੂੰ ਬਚਾਓ!”
IRVPA   ਪਰ ਹਵਾ ਨੂੰ ਵੇਖ ਕੇ ਡਰਿਆ ਅਤੇ ਜਦੋਂ ਡੁੱਬਣ ਲੱਗਾ ਤਾਂ ਚੀਕ ਮਾਰ ਕੇ ਬੋਲਿਆ, ਪ੍ਰਭੂ ਜੀ, ਮੈਨੂੰ ਬਚਾ ਲੈ!