Bible Language

Matthew 14:5 (KJVP) King James Version with Strong Number

Versions

PAV   ਪਰ ਜਾਂ ਉਸ ਨੇ ਉਹ ਨੂੰ ਮਾਰ ਸੁੱਟਣਾ ਚਾਹਿਆ ਤਾਂ ਲੋਕਾਂ ਤੋਂ ਡਰਿਆ ਕਿਉਂ ਜੋ ਓਹ ਉਸ ਨੂੰ ਨਬੀ ਮੰਨਦੇ ਸਨ
ERVPA   ਉਹ ਯੂਹੰਨਾ ਨੂੰ ਮਾਰਨਾ ਚਾਹੁੰਦਾ ਸੀ, ਪਰ ਉਹ ਲੋਕਾਂ ਤੋਂ ਡਰਦਾ ਸੀ ਕਿਉਂਕਿ ਉਨ੍ਹਾਂ ਨੇ ਯੂਹੰਨਾ ਨੂੰ ਨਬੀ ਸਮਝਿਆ ਹੋਇਆ ਸੀ।
IRVPA   ਉਹ ਉਸ ਨੂੰ ਮਾਰ ਸੁੱਟਣਾ ਚਾਹੁੰਦਾ ਸੀ ਪਰ ਲੋਕਾਂ ਤੋਂ ਡਰਿਆ ਕਿਉਂ ਜੋ ਉਹ ਉਸ ਨੂੰ ਨਬੀ ਮੰਨਦੇ ਸਨ।