Bible Language

Matthew 19:27 (KJVP) King James Version with Strong Number

Versions

PAV   ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸੱਭੋ ਕੁਝ ਛੱਡ ਕੇ ਤੇਰੇ ਮਗਰ ਹੋ ਤੁਰੇ ਹਾਂ, ਫੇਰ ਸਾਨੂੰ ਕੀ ਲੱਭੂ?
ERVPA   ਪਤਰਸ ਨੇ ਯਿਸੂ ਨੂੰ ਆਖਿਆ, “ਤੁਹਾਡੇ ਪਿਛੇ ਲੱਗਣ ਵਾਸਤੇ ਅਸੀਂ ਸਭ ਕੁਝ ਛੱਡ ਦਿੱਤਾ ਹੈ। ਫ਼ਿਰ ਸਾਨੂੰ ਕੀ ਪ੍ਰਾਪਤ ਹੋਵੇਗਾ?
IRVPA   ਤਦ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਵੇਖ ਅਸੀਂ ਸਭ ਕੁਝ ਛੱਡ ਕੇ ਤੇਰੇ ਪਿੱਛੇ ਹੋ ਤੁਰੇ ਹਾਂ, ਫੇਰ ਸਾਨੂੰ ਕੀ ਮਿਲੇਗਾ?