Bible Language

Matthew 20:13 (KJVP) King James Version with Strong Number

Versions

PAV   ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਭਈ ਮੈਂ ਤੇਰੇ ਉੱਤੇ ਕੁਝ ਬੇਇਨਸਾਫੀ ਨਹੀਂ ਕਰਦਾ। ਭਲਾ, ਤੈਂ ਮੇਰੇ ਨਾਲ ਇੱਕ ਅੱਠਿਆਨੀ ਨਹੀਂ ਚੁਕਾਈ ਸੀ?
ERVPA   “ਜਿਮੀਦਾਰ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਆਖਿਆ, ‘ਮਿੱਤਰਾ, ਮੈਂ ਤੇਰੇ ਨਾਲ ਬੇਈਮਾਨੀ ਨਹੀਂ ਕੀਤੀ। ਕੀ ਤੂੰ ਇੱਕ ਚਾਂਦੀ ਦੇ ਸਿੱਕੇ ਵਾਸਤੇ ਕੰਮ ਕਰਨ ਲਈ ਰਾਜੀ ਨਹੀਂ ਹੋਇਆ?’
IRVPA   ਤਦ ਉਸ ਨੇ ਉਨ੍ਹਾਂ ਵਿੱਚੋਂ ਇੱਕ ਨੂੰ ਉੱਤਰ ਦਿੱਤਾ ਕਿ ਮੈਂ ਤੇਰੇ ਨਾਲ ਕੁਝ ਬੇਇਨਸਾਫ਼ੀ ਨਹੀਂ ਕਰਦਾ। ਕੀ, ਤੂੰ ਮੇਰੇ ਨਾਲ ਇੱਕ ਦੀਨਾਰ (ਇੱਕ ਦੀਨਾਰ ਇੱਕ ਦਿਨ ਦੀ ਮਜ਼ਦੂਰੀ ਦੇ ਬਰਾਬਰ) ਦੀ ਗੱਲ ਪੱਕੀ ਨਹੀਂ ਕੀਤੀ ਸੀ?