Bible Language

Matthew 20:17 (KJVP) King James Version with Strong Number

Versions

PAV   ਜਾਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ,
ERVPA   ਜਦੋਂ ਯਿਸੂ ਯਰੂਸਲਮ ਜਾ ਰਿਹਾ ਸੀ, ਉਸਦੇ ਬਾਰ੍ਹਾਂ ਚੇਲੇ ਵੀ ਉਸਦੇ ਨਾਲ ਸਨ। ਰਾਹ ਵਿੱਚ ਉਸਨੇ ਉਨ੍ਹਾਂ ਨੂੰ ਇੱਕ ਸਾਥ ਇਕੱਠਾ ਕੀਤਾ ਅਤੇ ਉਨ੍ਹਾਂ ਨੂੰ ਇਕਾਂਤ ਵਿੱਚ ਆਖਿਆ।
IRVPA   {ਆਪਣੀ ਮੌਤ ਦੇ ਬਾਰੇ ਯਿਸੂ ਦੀ ਤੀਸਰੇ ਭਵਿੱਖਬਾਣੀ} (ਮਰਕੁਸ 10:32-34; ਲੂਕਾ 18:31-34) PS ਜਦੋਂ ਯਿਸੂ ਯਰੂਸ਼ਲਮ ਨੂੰ ਜਾਂਦਾ ਸੀ ਤਾਂ ਬਾਰਾਂ ਚੇਲਿਆਂ ਨੂੰ ਅਲੱਗ ਕਰ ਕੇ ਰਾਹ ਵਿੱਚ ਉਨ੍ਹਾਂ ਨੂੰ ਆਖਿਆ,