Bible Language

Matthew 20:20 (KJVP) King James Version with Strong Number

Versions

PAV   ਤਦ ਜ਼ਬਦੀ ਤੇ ਪੁੱਤ੍ਰਾਂ ਦੀ ਮਾਤਾ ਆਪਣੇ ਪੁੱਤ੍ਰਾਂ ਸਣੇ ਉਸ ਦੇ ਕੋਲ ਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਅਰਜ ਕਰਨ ਲੱਗੀ
ERVPA   ਉਸ ਸਮੇਂ, ਜ਼ਬਦੀ ਦੇ ਪੁੱਤਰਾਂ ਦੀ ਮਾਂ ਆਪਣੇ ਪੁੱਤਰਾਂ ਸਮੇਤ ਯਿਸੂ ਕੋਲ ਆਈ ਅਤੇ ਉਸ ਅੱਗੇ ਝੁਕੀ ਅਤੇ ਉਸ ਕੋਲੋਂ ਇੱਕ ਸਹਾਇਤਾ ਮੰਗੀ।
IRVPA   {ਇੱਕ ਮਾਂ ਦੀ ਬੇਨਤੀ} (ਮਰਕੁਸ 10:35-45) PS ਤਦ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਆਪਣੇ ਪੁੱਤਰਾਂ ਨੂੰ ਉਸ ਦੇ ਕੋਲ ਲਿਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਬੇਨਤੀ ਕਰਨ ਲੱਗੀ।