Bible Language

Matthew 20:21 (KJVP) King James Version with Strong Number

Versions

PAV   ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਏਹ ਦੋਵੇਂ ਪੁੱਤ੍ਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ
ERVPA   ਯਿਸੂ ਨੇ ਆਖਿਆ, “ਤੂੰ ਕੀ ਚਾਹੁੰਦੀ ਹੈ?” ਉਸਨੇ ਯਿਸੂ ਨੂੰ ਕਿਹਾ, “ਵਾਅਦਾ ਕਰੋ ਕਿ ਤੁਹਾਡੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੁਹਾਡੇ ਸੱਜੇ ਤੇ ਇੱਕ ਤੁਹਾਡੇ ਖੱਬੇ ਪਾਸੇ ਬੈਠਣ।”
IRVPA   ਸੋ ਉਸ ਨੇ ਉਹ ਨੂੰ ਆਖਿਆ, ਤੂੰ ਕੀ ਚਾਹੁੰਦੀ ਹੈਂ? ਉਹ ਨੇ ਉਸ ਨੂੰ ਕਿਹਾ, ਆਗਿਆ ਕਰ ਜੋ ਤੇਰੇ ਰਾਜ ਵਿੱਚ ਮੇਰੇ ਇਹ ਦੋਵੇਂ ਪੁੱਤਰ ਇੱਕ ਤੇਰੇ ਸੱਜੇ ਅਤੇ ਇੱਕ ਤੇਰੇ ਖੱਬੇ ਹੱਥ ਬੈਠਣ।