Bible Language

Matthew 20:23 (KJVP) King James Version with Strong Number

Versions

PAV   ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਤਾਂ ਮੇਰਾ ਪਿਆਲਾ ਜਰੂਰ ਪੀਓਗੇ ਪਰ ਸੱਜੇ ਖੱਬੇ ਬਿਠਾਲਨਾ ਮੇਰੇ ਕੰਮ ਨਹੀਂ ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ
ERVPA   ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸੱਚ ਮੁੱਚ ਜੋ ਕਸ਼ਟ ਮੈਂ ਝੱਲਾਂਗਾ ਤੁਸੀਂ ਵੀ ਝੱਲੋਂਗੇ। ਪਰ ਮੈਂ ਉਹ ਨਹੀਂ ਹਾਂ ਜੋ ਇਸ ਗੱਲ ਦੀ ਚੋਣ ਕਰੇਗਾ ਕਿ ਕੌਣ ਮੇਰੇ ਸੱਜੇ ਪਾਸੇ ਬੈਠੇਗਾ ਅਤੇ ਕੌਣ ਖੱਬੇ ਪਾਸੇ। ਉਹ ਜਗ੍ਹਾਵਾਂ ਕੌਣ ਪਾਵੇਗਾ ਮੇਰੇ ਪਿਤਾ ਨੇ ਫ਼ੈਸਲਾ ਕਰ ਲਿਆ ਹੈ। ਉਹ ਥਾਵਾਂ ਉਨ੍ਹਾਂ ਲੋਕਾਂ ਨਾਲ ਸੰਬੰਧਿਤ ਹਨ ਜਿਨ੍ਹਾਂ ਲਈ ਉਹ ਬਣਾਈਆਂ ਗਈਆਂ ਹਨ।”
IRVPA   ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਮੇਰਾ ਪਿਆਲਾ ਤਾਂ ਜ਼ਰੂਰ ਪੀਓਗੇ, ਪਰ ਸੱਜੇ ਖੱਬੇ ਬਿਠਾਉਣਾ ਮੇਰਾ ਕੰਮ ਨਹੀਂ, ਪਰ ਉਨ੍ਹਾਂ ਲਈ ਹੈ ਜਿਨ੍ਹਾਂ ਲਈ ਮੇਰੇ ਪਿਤਾ ਨੇ ਉਹ ਨੂੰ ਤਿਆਰ ਕੀਤਾ ਹੈ।