Bible Language

Matthew 20:29 (KJVP) King James Version with Strong Number

Versions

PAV   ਜਦ ਉਹ ਯਰੀਹੋ ਤੋਂ ਨਿੱਕਲਦੇ ਸਨ ਤਦ ਵੱਡੀ ਭੀੜ ਉਹ ਦੇ ਪਿੱਛੇ ਹੋ ਤੁਰੀ
ERVPA   ਜਦੋਂ ਉਹ ਅਤੇ ਉਸਦੇ ਚੇਲੇ ਯਰੀਹੋ ਤੋਂ ਵਿਦਾ ਹੋ ਰਹੇ ਸਨ, ਲੋਕਾਂ ਦੀ ਇੱਕ ਵੱਡੀ ਭੀਡ਼ ਨੇ ਯਿਸੂ ਦਾ ਪਿਛਾ ਕੀਤਾ।
IRVPA   {ਦੋ ਅੰਨ੍ਹਿਆਂ ਨੂੰ ਚੰਗਾ ਕਰਨਾ} (ਮਰਕੁਸ 10:46-52; ਲੂਕਾ 18:35-43) PS ਜਦ ਉਹ ਯਰੀਹੋ ਤੋਂ ਨਿੱਕਲਦੇ ਸਨ, ਤਦ ਵੱਡੀ ਭੀੜ ਉਹ ਦੇ ਮਗਰ ਹੋ ਤੁਰੀ।