Bible Language

Matthew 20:31 (KJVP) King James Version with Strong Number

Versions

PAV   ਅਤੇ ਭੀੜ ਨੇ ਉਨ੍ਹਾਂ ਨੂੰ ਝਿੜਕਿਆ ਭਈ ਚੁੱਪ ਕਰ ਜਾਣ ਪਰ ਓਹ ਹੋਰ ਵੀ ਉੱਚੀ ਦੇਕੇ ਬੋਲੇ, ਹੇ ਪ੍ਰਭੁ, ਦਾਊਦ ਦੇ ਪੁੱਤ੍ਰ, ਸਾਡੇ ਉੱਤੇ ਦਯਾ ਕਰ!
ERVPA   ਉਨ੍ਹਾਂ ਨੇ ਅੰਨ੍ਹੇ ਆਦਮੀਆਂ ਨੂੰ ਝਿਡ਼ਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਹ ਹੋਰ ਵੀ ਉੱਚੀ ਬੋਲੇ, “ਹੇ ਪ੍ਰਭੂ, ਦਾਊਦ ਦੇ ਪੁੱਤਰ ਕਿਰਪਾ ਕਰਕੇ ਸਾਡੀ ਸਹਾਇਤਾ ਕਰ।”
IRVPA   ਅਤੇ ਭੀੜ ਨੇ ਉਨ੍ਹਾਂ ਨੂੰ ਝਿੜਕਿਆ ਕਿ ਚੁੱਪ ਕਰ ਜਾਣ ਪਰ ਉਹ ਹੋਰ ਵੀ ਉੱਚੀ ਦੇ ਕੇ ਬੋਲੇ, ਹੇ ਪ੍ਰਭੂ ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!