Bible Language

Matthew 28:9 (KJVP) King James Version with Strong Number

Versions

PAV   ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਰ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਦੇ ਕੋਲ ਆਣ ਕੇ ਉਹ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ
ERVPA   ਜਦੋਂ ਉਹ ਚੇਲਿਆਂ ਨੂੰ ਖਬਰ ਦੇਣ ਵਾਸਤੇ ਨਸੀਆਂ ਜਾ ਰਹੀਆਂ ਸਨ, ਅਚਾਨਕ ਉਥੇ ਯਿਸੂ ਉਨ੍ਹਾਂ ਸਾਮ੍ਹਣੇ ਖਲੋ ਗਿਆ ਅਤੇ ਉਨ੍ਹਾਂ ਨੂੰ ਆਖਿਆ, “ਸ਼ੁਭਕਾਮਨਾਵਾਂ!” ਉਹ ਉਸ ਕੋਲ ਗਈਆਂ ਅਤੇ ਉਸਦੇ ਚਰਨ ਫ਼ਡ਼ ਲਏ ਅਤੇ ਉਸਦੀ ਉਪਾਸਨਾ ਕੀਤੀ।
IRVPA   ਅਤੇ ਵੇਖੋ ਯਿਸੂ ਉਨ੍ਹਾਂ ਨੂੰ ਮਿਲਿਆ ਅਤੇ ਬੋਲਿਆ, ਸੁਖੀ ਰਹੋ! ਅਤੇ ਉਨ੍ਹਾਂ ਨੇ ਕੋਲ ਕੇ ਯਿਸੂ ਦੇ ਚਰਨ ਫੜੇ ਅਤੇ ਉਸ ਨੂੰ ਮੱਥਾ ਟੇਕਿਆ।