Bible Language

Matthew 6:24 (KJVP) King James Version with Strong Number

Versions

PAV   ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ ਕਿਉਂ ਜੋ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ
ERVPA   ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਇੱਕ ਹੀ ਸਮੇਂ ਨਹੀਂ ਕਰ ਸਕਦਾ ਕਿਉਂਕਿ ਇੱਕ ਨਾਲ ਉਹ ਵੈਰ ਅਤੇ ਦੂਜੇ ਨਾਲ ਪ੍ਰੀਤ ਰਖੇਗਾ ਜਾਂ ਇੱਕ ਨਾਲ ਉਹ ਮਿਲਿਆ ਰਹੇਗਾ ਅਤੇ ਦੂਜੇ ਨੂੰ ਭੁੱਲ ਜਾਵੇਗਾ। ਇਸ ਲਈ ਤੁਸੀਂ ਪਰਮੇਸ਼ੁਰ ਅਤੇ ਦੌਲਤ ਦੀ ਸੇਵਾ ਇੱਕੋ ਵੇਲੇ ਨਹੀਂ ਕਰ ਸਕਦੇ।
IRVPA   {ਪਰਮੇਸ਼ੁਰ ਅਤੇ ਧਨ} (ਲੂਕਾ 16:13; ਲੂਕਾ 12:22-31) PS ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸਕਦਾ, ਉਹ ਇੱਕ ਨਾਲ ਵੈਰ ਅਤੇ ਦੂਜੇ ਨਾਲ ਪਿਆਰ ਰੱਖੇਗਾ ਜਾਂ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਜੇ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਧਨ ਦੋਵਾਂ ਦੀ ਸੇਵਾ ਨਹੀਂ ਕਰ ਸਕਦੇ।