Bible Language

Matthew 6:5 (KJVP) King James Version with Strong Number

Versions

PAV   ਅਤੇ ਜਾਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਙੁ ਨਾ ਹੋ ਕਿਉਂ ਜੋ ਓਹ ਸਮਾਜਾਂ ਅਤੇ ਚੌਂਕਾਂ ਦੇ ਖੂੰਜਿਆਂ ਵਿੱਚ ਖੜੇ ਹੋਕੇ ਪ੍ਰਾਰਥਨਾ ਕਰਨੀ ਪਸਿੰਦ ਕਰਦੇ ਹਨ ਜੋ ਮਨੁੱਖ ਉਨ੍ਹਾਂ ਨੂੰ ਵੇਖਣ ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਓਹ ਆਪਣਾ ਫਲ ਪਾ ਚੁੱਕੇ
ERVPA   “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਗ ਨਾ ਕਰੋ ਕਿਉਂਕਿ ਉਹ ਰਾਹਾਂ ਦੇ ਖੂਂਜਿਆਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਖਡ਼ੇ ਹੋਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਕਿ ਲੋਕ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ।
IRVPA   {ਪ੍ਰਾਰਥਨਾ} (ਲੂਕਾ 11:2-4) PS ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਦੀ ਤਰ੍ਹਾਂ ਨਾ ਕਰੋ ਕਿਉਂਕਿ ਉਹ ਪ੍ਰਾਰਥਨਾ ਘਰਾਂ ਅਤੇ ਚੌਕਾਂ ਵਿੱਚ ਖੜ੍ਹੇ ਹੋ ਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ, ਤਾਂ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ।