Bible Language

Matthew 7:11 (KJVP) King James Version with Strong Number

Versions

PAV   ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਕਿੰਨਾ ਵਧੀਕ ਤੁਹਾਡਾ ਸੁਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਚੰਗੀਆ ਵਸਤਾਂ ਦੇਵਗਾ!
ERVPA   ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵਧ ਚੰਗੀਆਂ ਦਾਤਾਂ ਦੇਵੇਗਾ?
IRVPA   ਜਦੋਂ ਤੁਸੀਂ ਬੁਰੇ ਹੋ ਕੇ, ਆਪਣਿਆਂ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸਵਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਕਿੰਨੀਆਂ ਵਧੇਰੇ ਚੰਗੀਆਂ ਵਸਤੂਆਂ ਕਿਉਂ ਨਾ ਦੇਵੇਗਾ?