Bible Language

Matthew 7:17 (KJVP) King James Version with Strong Number

Versions

PAV   ਇਸੇ ਪਰਕਾਰ ਹਰੇਕ ਅੱਛਾ ਬਿਰਛ ਚੰਗਾ ਫਲ ਦਿੰਦਾ ਪਰ ਮਾੜਾ ਬਿਰਛ ਬੁਰਾ ਫਲ ਦਿੰਦਾ ਹੈ
ERVPA   ਉਸੇ ਤਰ੍ਹਾਂ ਹਰੇਕ ਚੰਗਾ ਬਿਰਛ ਚੰਗਾ ਫ਼ਲ ਦਿੰਦਾ ਹੈ ਪਰ ਮਾਡ਼ਾ ਬਿਰਛ ਮਾਡ਼ਾ ਫ਼ਲ ਦਿੰਦਾ ਹੈ।
IRVPA   ਜਿਸ ਤਰ੍ਹਾਂ ਹਰੇਕ ਚੰਗੇ ਰੁੱਖ ਨੂੰ ਚੰਗੇ ਫਲ ਲੱਗਦੇ ਹਨ, ਪਰ ਮਾੜੇ ਰੁੱਖ ਨੂੰ ਬੁਰੇ ਫਲ ਲੱਗਦੇ ਹਨ।