Bible Language

Micah 4:2 (KJVP) King James Version with Strong Number

Versions

PAV   ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ, ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ, ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਚੜ੍ਹੀਏ, ਭਈ ਉਹ ਸਾਨੂੰ ਆਪਣੇ ਰਾਹ ਵਿਖਾਵੇ, ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ, ਕਿਉਂ ਜੋ ਬਿਵਸਥਾ ਸੀਯੋਨ ਤੋਂ ਨਿੱਕਲੇਗੀ, ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ।
IRVPA   ਬਹੁਤੀਆਂ ਕੌਮਾਂ ਆਉਣਗੀਆਂ ਅਤੇ ਆਖਣਗੀਆਂ,
“ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੜ੍ਹੀਏ,
ਅਤੇ ਯਾਕੂਬ ਦੇ ਪਰਮੇਸ਼ੁਰ ਦੇ ਭਵਨ ਨੂੰ ਜਾਈਏ,
ਤਾਂ ਜੋ ਉਹ ਸਾਨੂੰ ਆਪਣੇ ਰਾਹ ਵਿਖਾਵੇ,
ਅਤੇ ਅਸੀਂ ਉਹ ਦੇ ਮਾਰਗਾਂ ਵਿੱਚ ਚੱਲੀਏ,”
ਕਿਉਂ ਜੋ ਬਿਵਸਥਾ ਸੀਯੋਨ ਤੋਂ,
ਅਤੇ ਯਹੋਵਾਹ ਦਾ ਬਚਨ ਯਰੂਸ਼ਲਮ ਤੋਂ ਨਿੱਕਲੇਗਾ।