Bible Language

Micah 4:6 (KJVP) King James Version with Strong Number

Versions

PAV   ਉਸ ਦਿਨ, ਯਹੋਵਾਹ ਦਾ ਵਾਕ ਹੈ, ਮੈਂ ਲੰਙਿਆਂ ਨੂੰ ਇਕੱਠਾ ਕਰਾਂਗਾ, ਅਤੇ ਕੱਢੇ ਹੋਇਆਂ ਨੂੰ ਜਮਾ ਕਰਾਂਗਾ, ਨਾਲੇ ਓਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖੀ ਕੀਤਾ।
IRVPA   {ਗੁਲਾਮੀ ਤੋਂ ਇਸਰਾਏਲ ਦੀ ਵਾਪਸੀ} PS ਯਹੋਵਾਹ ਦਾ ਵਾਕ ਹੈ,
“ਉਸ ਦਿਨ ਮੈਂ ਪਰਜਾ ਦੇ ਲੰਗੜਿਆਂ ਨੂੰ ਇਕੱਠਾ ਕਰਾਂਗਾ,
ਅਤੇ ਕੱਢੇ ਹੋਇਆਂ ਨੂੰ ਜਮਾਂ ਕਰਾਂਗਾ,
ਨਾਲੇ ਉਹਨਾਂ ਨੂੰ ਜਿਨ੍ਹਾਂ ਨੂੰ ਮੈਂ ਦੁੱਖ ਦਿੱਤਾ।