Bible Language

Nehemiah 5:3 (KJVP) King James Version with Strong Number

Versions

PAV   ਸਾਨੂੰ ਅੰਨ ਦੁਆਇਆ ਜਾਵੇ, ਜੋ ਅਸੀਂ ਖਾ ਕੇ ਜੀ ਸੱਕੀਏ, ਅਤੇ ਕਈ ਸਨ ਜਿਹੜੇ ਵਿੱਚੋਂ ਕਹਿੰਦੇ ਸਨ, ਅਸੀਂ ਆਪਣੇ ਖੇਤ ਅਤੇ ਆਪਣੇ ਅੰਗੂਰੀ ਬਾਗ ਅਤੇ ਆਪਣੇ ਘਰ ਗਿਰਵੀ ਰੱਖ ਦਿੰਦੇ ਹਾਂ ਤਾਂ ਜੋ ਅਸੀਂ ਕਾਲ ਲਈ ਅੰਨ ਲੈ ਸੱਕੀਏ
IRVPA   ਅਤੇ ਕੁਝ ਹੋਰ ਸਨ ਜਿਹੜੇ ਕਹਿੰਦੇ ਸਨ, “ਅਸੀਂ ਆਪਣੇ ਖੇਤ, ਆਪਣੇ ਅੰਗੂਰੀ ਬਾਗ਼ ਅਤੇ ਆਪਣੇ ਘਰ ਗਿਰਵੀ ਰੱਖ ਦਿੱਤੇ ਹਨ ਤਾਂ ਜੋ ਅਸੀਂ ਕਾਲ ਦੇ ਸਮੇਂ ਅੰਨ ਲੈ ਸਕੀਏ।”