Bible Language

Numbers 14:22 (KJVP) King James Version with Strong Number

Versions

PAV   ਫੇਰ ਵੀ ਓਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੇ ਪਰਤਾਪ ਨੂੰ ਅਤੇ ਮੇਰੇ ਨਿਸਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੀਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ
IRVPA   ਫੇਰ ਵੀ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਮੇਰੀ ਮਹਿਮਾ ਨੂੰ ਅਤੇ ਮੇਰੇ ਨਿਸ਼ਾਨਾਂ ਨੂੰ ਜਿਹੜੇ ਮੈਂ ਮਿਸਰ ਵਿੱਚ ਅਤੇ ਉਜਾੜ ਵਿੱਚ ਕੀਤੇ ਮੈਨੂੰ ਹੁਣ ਤੱਕ ਦਸ ਵਾਰ ਪਰਤਾਇਆ ਅਤੇ ਮੇਰੀ ਅਵਾਜ਼ ਨਹੀਂ ਸੁਣੀ।