Bible Language

Numbers 24:16 (KJVP) King James Version with Strong Number

Versions

PAV   ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ, ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ, ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ, ਜਿਹੜਾ ਖੁਲ਼੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।।
IRVPA   ਉਸ ਦਾ ਵਾਕ ਜਿਹੜਾ ਪਰਮੇਸ਼ੁਰ ਦੀਆਂ ਬਾਣੀਆਂ ਸੁਣਦਾ ਹੈ,
ਅਤੇ ਜਿਹੜਾ ਅੱਤ ਮਹਾਨ ਦਾ ਗਿਆਨ ਜਾਣਦਾ ਹੈ,
ਜਿਹੜਾ ਸਰਬ ਸ਼ਕਤੀਮਾਨ ਦਾ ਦਰਸ਼ਣ ਪਾਉਂਦਾ ਹੈ,
ਜਿਹੜਾ ਖੁੱਲ੍ਹੀਆਂ ਅੱਖਾਂ ਨਾਲ ਡਿੱਗ ਪੈਂਦਾ ਹੈ।