Bible Language

Numbers 24:9 (KJVP) King James Version with Strong Number

Versions

PAV   ਉਹ ਛੈਹ ਗਿਆ, ਉਹ ਸਿੰਘ ਵਾਂਙੁ ਲੇਟਿਆ, ਅਤੇ ਸਿੰਘਣੀ ਵਾਂਙੁ, —ਕੌਣ ਉਹ ਨੂੰ ਛੇੜੇਗਾ? ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ!।।
IRVPA   ਉਹ ਚੁੱਪ ਬੈਠਾ ਹੈ, ਉਹ ਸ਼ੇਰ ਵਾਂਗੂੰ ਲੇਟਿਆ,
ਅਤੇ ਸ਼ੇਰਨੀ ਵਾਂਗੂੰ, ਕੌਣ ਉਹ ਨੂੰ ਛੇੜੇਗਾ?
ਮੁਬਾਰਕ ਉਹ ਜਿਹੜਾ ਤੈਨੂੰ ਬਰਕਤ ਦੇਵੇ,
ਅਤੇ ਸਰਾਪੀ ਉਹ ਜਿਹੜਾ ਤੈਨੂੰ ਸਰਾਪ ਦੇਵੇ! PEPS