Bible Language

Numbers 30:12 (KJVP) King James Version with Strong Number

Versions

PAV   ਪਰ ਜੇ ਉਸ ਦੇ ਮਨੁੱਖ ਨੇ ਸੁਣਦੇ ਸਾਰ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਦ ਜੋ ਕੁਝ ਉਸ ਦੇ ਬੁੱਲ੍ਹਾਂ ਤੋਂ ਉਸ ਦੀਆਂ ਸੁੱਖਣਾ ਦੇ ਵਿਖੇ ਯਾ ਜੀਉ ਦੇ ਬੰਨ੍ਹਣ ਦੇ ਵਿਖੇ ਨਿੱਕਲਿਆ ਹੋਵੇ ਉਹ ਪੱਕਾ ਨਾ ਰਹੇ ਕਿਉਂ ਜੋ ਉਸ ਦੇ ਮਨੁੱਖ ਨੇ ਉਨ੍ਹਾਂ ਨੂੰ ਤੋੜ ਦਿੱਤਾ ਅਤੇ ਯਹੋਵਾਹ ਉਸ ਨੂੰ ਮਾਫੀ ਦੇਵੇਗਾ।।
IRVPA   ਪਰ ਜੇ ਉਸ ਦੇ ਪਤੀ ਨੇ ਸੁਣਦੇ ਹੀ ਉਨ੍ਹਾਂ ਨੂੰ ਤੋੜ ਦਿੱਤਾ ਹੋਵੇ ਤਦ ਜੋ ਕੁਝ ਉਸ ਦੇ ਮੂੰਹ ਤੋਂ ਉਸ ਦੀਆਂ ਸੁੱਖਣਾ ਦੇ ਵਿਖੇ ਜਾਂ ਜੀਵਨ ਦੇ ਬੰਨ੍ਹਣ ਦੇ ਵਿਖੇ ਨਿੱਕਲਿਆ ਹੋਵੇ ਉਹ ਪੱਕਾ ਨਾ ਰਹੇ ਕਿਉਂ ਜੋ ਉਸ ਦੇ ਪਤੀ ਨੇ ਉਨ੍ਹਾਂ ਨੂੰ ਤੋੜ ਦਿੱਤਾ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ।