Bible Language

Numbers 31:9 (KJVP) King James Version with Strong Number

Versions

PAV   ਅਤੇ ਇਸਰਾਏਲੀਆਂ ਨੇ ਮਿਦਯਾਨ ਦੀਆਂ ਤੀਵੀਆਂ ਅਤੇ ਉਨ੍ਹਾਂ ਦੇ ਨਿਆਣਿਆਂ ਨੂੰ ਬੰਧੂਏ ਬਣਾ ਲਿਆ ਅਤੇ ਉਨ੍ਹਾਂ ਦੇ ਸਾਰੇ ਡੰਗਰ ਅਤੇ ਉਨ੍ਹਾਂ ਦੇ ਸਾਰੇ ਵੱਗ ਅਤੇ ਉਨ੍ਹਾਂ ਦਾ ਸਾਰਾ ਲਕਾ ਤੁਕਾ ਲੁੱਟ ਲਿਆ
IRVPA   ਅਤੇ ਇਸਰਾਏਲੀਆਂ ਨੇ ਮਿਦਯਾਨ ਦੀਆਂ ਔਰਤਾਂ ਨੂੰ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਗੁਲਾਮ ਬਣਾ ਲਿਆ ਅਤੇ ਉਨ੍ਹਾਂ ਦੇ ਸਾਰੇ ਡੰਗਰ, ਸਾਰੇ ਝੁੰਡ ਅਤੇ ਉਨ੍ਹਾਂ ਦਾ ਸਾਰਾ ਕੁਝ ਲੁੱਟ ਲਿਆ।