Bible Language

Numbers 32:39 (KJVP) King James Version with Strong Number

Versions

PAV   ਮਨੱਸ਼ਹ ਦੇ ਪੁੱਤ੍ਰ ਮਾਕੀਰ ਦੀ ਅੰਸ ਨੇ ਜਾ ਕੇ ਗਿਲਆਦ ਨੂੰ ਲੈ ਲਿਆ ਅਤੇ ਅਮੋਰੀਆਂ ਨੂੰ ਜਿਹੜੇ ਉਹ ਦੇ ਵਿੱਚ ਸਨ ਕੱਢ ਦਿੱਤਾ
IRVPA   ਮਨੱਸ਼ਹ ਦੇ ਪੁੱਤਰ ਮਾਕੀਰ ਦੇ ਵੰਸ਼ ਨੇ ਜਾ ਕੇ ਗਿਲਆਦ ਨੂੰ ਲੈ ਲਿਆ ਅਤੇ ਅਮੋਰੀਆਂ ਨੂੰ ਜਿਹੜੇ ਉਹ ਦੇ ਵਿੱਚ ਸਨ ਕੱਢ ਦਿੱਤਾ।