Bible Language

Numbers 35:5 (KJVP) King James Version with Strong Number

Versions

PAV   ਤੁਸੀਂ ਨਗਰ ਤੋਂ ਬਾਹਰ ਪੂਰਬ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਮਿਣੋ, ਦੱਖਣ ਦੇ ਪਾਸੇ ਵੱਲ ਦੋ ਹਜ਼ਾਰ ਹੱਥ, ਲਹਿੰਦੇ ਪਾਸੇ ਵੱਲ ਦੋ ਹਜ਼ਾਰ ਅਤੇ ਉੱਤਰ ਦੇ ਪਾਸੇ ਵੱਲ ਦੋ ਹਜ਼ਾਰ ਅਤੇ ਨਗਰ ਵਿਚਕਾਰ ਹੋਵੇ। ਏਹ ਉਨ੍ਹਾਂ ਦੇ ਨਗਰਾਂ ਦੀਆਂ ਸ਼ਾਮਲਾਤਾਂ ਹੋਣ
IRVPA   ਤੁਸੀਂ ਨਗਰ ਤੋਂ ਬਾਹਰ ਪੂਰਬ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਮਿਣੋ, ਦੱਖਣ ਦੇ ਪਾਸੇ ਵੱਲ ਦੋ ਹਜ਼ਾਰ, ਲਹਿੰਦੇ ਪਾਸੇ ਦੋ ਹਜ਼ਾਰ ਅਤੇ ਉੱਤਰ ਦੇ ਪਾਸੇ ਵੱਲ ਦੋ ਹਜ਼ਾਰ ਹੱਥ ਅਤੇ ਨਗਰ ਵਿਚਕਾਰ ਹੋਵੇ। ਇਹ ਉਨ੍ਹਾਂ ਦੇ ਨਗਰਾਂ ਦੀਆਂ ਸ਼ਾਮਲਾਟਾਂ ਹੋਣ।