Bible Language

Psalms 72:16 (KJVP) King James Version with Strong Number

Versions

PAV   ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਙੁ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਙੁ ਲਹਿ ਲਹਾਉਣ!
IRVPA   ਧਰਤੀ ਵਿੱਚ ਪਹਾੜਾਂ ਦੀ ਟੀਸੀ ਉੱਤੇ ਬਹੁਤਾ ਅੰਨ ਹੋਵੇ, ਉਹ ਦਾ ਫਲ ਲਬਾਨੋਨ ਵਾਂਗੂੰ ਝੂਮੇ, ਅਤੇ ਸ਼ਹਿਰ ਦੇ ਲੋਕ ਧਰਤੀ ਦੀ ਹਰਿਆਉਲ ਵਾਂਗੂੰ ਲਹਿ ਲਹਾਉਣ!