Bible Language

Psalms 9:15 (KJVP) King James Version with Strong Number

Versions

PAV   ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ, ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਕੁੜਿੱਕੀ ਉਨ੍ਹਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ।
IRVPA   ਜਿਹੜਾ ਟੋਆ ਪਰਾਈਆਂ ਕੌਮਾਂ ਨੇ ਪੁੱਟਿਆ ਸੀ ਉਸ ਵਿੱਚ ਓਹ ਆਪ ਡਿੱਗ ਪਈਆਂ ਹਨ, ਜਿਹੜੀ ਫਾਹੀ ਉਹਨਾਂ ਨੇ ਛਿਪਾਈ ਸੀ ਉਸੇ ਵਿੱਚ ਉਨ੍ਹਾਂ ਦਾ ਆਪਣਾ ਪੈਰ ਫਸ ਗਿਆ ਹੈ।