Bible Language

Psalms 9:6 (KJVP) King James Version with Strong Number

Versions

PAV   ਵੈਰੀ ਥੇਹਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੈਂ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।।
IRVPA   ਵੈਰੀ ਉਜੜੇ ਥਾਵਾਂ ਵਿੱਚ ਸਦਾ ਲਈ ਮੁੱਕ ਗਏ, ਅਤੇ ਜਿਹੜੇ ਨਗਰ ਤੂੰ ਢਾਹ ਦਿੱਤੇ, ਉਨ੍ਹਾਂ ਦਾ ਚੇਤਾ ਵੀ ਮਿਟ ਗਿਆ ਹੈ।