Versions
PAV ਪਰ ਮੈਂ ਤੁਸਾਂ ਪਰਾਈ ਕੌਮ ਵਾਲਿਆਂ ਨਾਲ ਬੋਲਦਾ ਹਾਂ। ਫੇਰ ਮੈਂ ਜੋ ਪਰਾਈਆਂ ਕੌਮਾਂ ਦਾ ਰਸੂਲ ਹਾਂ ਮੈਂ ਆਪਣੀ ਸੇਵਾ ਦੀ ਵਡਿਆਈ ਕਰਦਾ ਹਾਂ
ERVPA ਹੁਣ ਮੈਂ ਤੁਸਾਂ ਲੋਕਾਂ ਨੂੰ ਆਖ ਰਿਹਾ ਹਾਂ ਜੋ ਕਿ ਹੋਰਾਂ ਕੌਮਾਂ ਤੋਂ ਹਨ। ਮੈਂ ਹੋਰਾਂ ਕੌਮਾਂ ਲਈ ਰਸੂਲ ਹਾਂ, ਸੋ ਜਿਹਡ਼ਾ ਮੇਰਾ ਕੰਮ ਹੈ ਜੋ ਜਿੰਨਾ ਚੰਗਾ ਹੋ ਸਕੇ ਕਰਨ ਦੀ ਕੋਸ਼ਿਸ਼ ਕਰਾਂਗਾ।
IRVPA ਮੈਂ ਗ਼ੈਰ-ਕੌਮ ਵਾਲਿਆਂ ਨਾਲ ਬੋਲਦਾ ਹਾਂ। ਅਤੇ ਮੈਂ ਜੋ ਪਰਾਈਆਂ ਕੌਮਾਂ ਦਾ ਰਸੂਲ ਹਾਂ, ਮੈਂ ਆਪਣੀ ਸੇਵਾ ਦੀ ਵਡਿਆਈ ਕਰਦਾ ਹਾਂ।