Bible Language

Romans 11:16 (KJVP) King James Version with Strong Number

Versions

PAV   ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰੀ ਤੌਣ ਭੀ ਪਵਿੱਤਰ ਹੋਵੇਗੀ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਡਾਲੀਆਂ ਭੀ ਪਵਿੱਤਰ ਹੋਣਗੀਆਂ
ERVPA   ਜੇਕਰ ਰੋਟੀ ਦੀ ਪਹਿਲੀ ਗਰਾਹੀ ਪਰਮੇਸ਼ੁਰ ਨੂੰ ਭੇਂਟ ਕੀਤੀ ਜਾਵੇ, ਤਾਂ ਉਹ ਸਾਰੀ ਰੋਟੀ ਪਵਿੱਤਰ ਹੋ ਜਾਂਦੀ ਹੈ। ਜੇਕਰ ਦਰਖਤ ਦੀਆਂ ਜਢ਼ਾਂ ਪਵਿੱਤਰ ਹਨ, ਤਾਂ ਇਸ ਦੀਆਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।
IRVPA   ਅਤੇ ਜੇ ਪਹਿਲਾ ਪੇੜਾ ਪਵਿੱਤਰ ਹੈ ਤਾਂ ਸਾਰਾ ਆਟਾ ਵੀ ਪਵਿੱਤਰ ਹੋਵੇਗਾ ਅਤੇ ਜੇ ਜੜ੍ਹ ਪਵਿੱਤਰ ਹੈ ਤਾਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।