Bible Language

Romans 11:18 (KJVP) King James Version with Strong Number

Versions

PAV   ਤਾਂ ਉਨ੍ਹਾਂ ਡਾਲੀਆਂ ਉੱਤੇ ਘਮੰਡ ਨਾ ਕਰ ਅਤੇ ਭਾਵੇਂ ਤੂੰ ਘਮੁੰਡ ਕਰੇਂ ਤਾਂ ਵੀ ਤੂੰ ਜੜ੍ਹ ਨੂੰ ਨਹੀਂ ਸਮ੍ਹਾਲਦਾ ਪਰ ਜੜ੍ਹ ਤੈਨੂੰ ਸਮ੍ਹਾਲਦੀ ਹੈ
ERVPA   ਇਸ ਕਰਕੇ ਘਮੰਡ ਨਾ ਕਰੋ ਕਿ ਤੁਸੀਂ ਉਨ੍ਹਾਂ ਟੁਟ੍ਟੀਆਂ ਹੋਈਆਂ ਟਹਿਣੀਆਂ ਨਾਲੋਂ ਉੱਤਮ ਹੋ। ਤੁਹਾਡੇ ਘਮੰਡ ਕਰਨ ਦੀ ਕੋਈ ਵਜਹ ਨਹੀਂ ਹੈ। ਕਿਉਂਕਿ ਇਹ ਤੁਸੀਂ ਨਹੀਂ ਹੋ, ਜੋ ਟਹਿਣੀ ਰੁੱਖ ਨੂੰ ਜੀਵਨ ਦਿੰਦੀ ਹੈ, ਇਹ ਜਢ਼ ਹੈਜੋ ਤੁਹਾਨੂੰ ਜੀਵਨ ਦਿੰਦੀ ਹੈ।
IRVPA   ਤਾਂ ਉਨ੍ਹਾਂ ਟਹਿਣੀਆਂ ਉੱਤੇ ਘਮੰਡ ਨਾ ਕਰ ਅਤੇ ਭਾਵੇਂ ਤੂੰ ਘਮੰਡ ਕਰੇਂ ਤਾਂ ਵੀ ਤੂੰ ਜੜ੍ਹ ਨੂੰ ਨਹੀਂ ਸੰਭਾਲਦਾ ਪਰ ਜੜ੍ਹ ਤੈਨੂੰ ਸੰਭਾਲਦੀ ਹੈ।