Bible Language

Romans 11:23 (KJVP) King James Version with Strong Number

Versions

PAV   ਅਤੇ ਓਹ ਵੀ ਜੋ ਬੇਪਰਤੀਤੀ ਵਿੱਚ ਟਿੱਕੇ ਨਾ ਰਹਿਣ ਤਾਂ ਪੇਉਂਦ ਚਾੜ੍ਹੇ ਜਾਣਗੇ ਕਿਉਂ ਜੋ ਪਰਮੇਸ਼ੁਰ ਨੂੰ ਸਮਰੱਥਾ ਹੈ ਜੋ ਉਨ੍ਹਾਂ ਨੂੰ ਫੇਰ ਪੇਉਂਦ ਚਾੜ੍ਹੇ
ERVPA   ਇਉਂ ਉਨ੍ਹਾਂ ਲਈ, ਜੇਕਰ ਉਹ ਮੁਡ਼ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਨ ਲੱਗਣ, ਤਾਂ ਵਾਪਸ ਰੁੱਖ ਦੀ ਪਿਉਂਦ ਲਾਏ ਜਾਣਗੇ। ਹਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਿਰ ਤੋਂ ਦਰਖਤ ਦੀ ਪਿਉਂਦ ਲਾਉਣ ਯੋਗ ਹੈ।
IRVPA   ਅਤੇ ਉਹ ਵੀ ਜੇ ਅਵਿਸ਼ਵਾਸ ਵਿੱਚ ਟਿਕੇ ਨਾ ਰਹਿਣ ਤਾਂ ਪੇਉਂਦ ਕੀਤੇ ਜਾਣਗੇ, ਕਿਉਂ ਜੋ ਪਰਮੇਸ਼ੁਰ ਨੂੰ ਅਧਿਕਾਰ ਹੈ, ਕਿ ਉਨ੍ਹਾਂ ਨੂੰ ਫੇਰ ਪੇਉਂਦ ਕਰੇ।