Bible Language

Romans 11:26 (KJVP) King James Version with Strong Number

Versions

PAV   ਅਤੇ ਇਸੇ ਤਰਾਂ ਸਾਰਾ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, - ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਤੋਂ ਅਭਗਤੀ ਹਟਾਵੇਗਾ,
ERVPA   ਇੰਝ ਹੀ ਸਾਰੇ ਇਸਰਾਏਲੀ ਬਚਾਏ ਜਾਣਗੇ, ਇਹ ਪੋਥੀਆਂ ਵਿੱਚ ਕਿਹਾ ਗਿਆ ਹੈ: “ਮੁਕਤੀਦਾਤਾ ਸੀਯੋਨ ਤੋਂ ਆਵੇਗਾ। ਉਹ ਯਾਕੂਬ ਦੇ ਪਰਿਵਾਰ ਦੀਆਂ ਸਾਰੀਆਂ ਬੁਰਿਆਈਆਂ ਬਾਹਰ ਕਾਢ ਸੁੱਟੇਗਾ।
IRVPA   ਅਤੇ ਇਸੇ ਤਰ੍ਹਾਂ ਇਸਰਾਏਲ ਬਚ ਜਾਵੇਗਾ ਜਿਵੇਂ ਲਿਖਿਆ ਹੋਇਆ ਹੈ, ਇਸਰਾਏਲ ਦਾ ਛੁਡਾਉਣ ਵਾਲਾ ਸੀਯੋਨ ਤੋਂ ਨਿੱਕਲੇਗਾ, ਉਹ ਯਾਕੂਬ ਵਿੱਚੋਂ ਅਭਗਤੀ ਨੂੰ ਦੂਰ ਕਰੇਗਾ,