Bible Language

Romans 11:30 (KJVP) King James Version with Strong Number

Versions

PAV   ਜਿਸ ਪਰਕਾਰ ਤੁਸੀਂ ਪਹਿਲਾਂ ਪਰਮੇਸ਼ੁਰ ਦੇ ਅਣਆਗਿਆਕਾਰੀ ਸਾਓ ਪਰ ਹੁਣ ਉਨ੍ਹਾਂ ਦੀ ਅਣਆਗਿਆਕਾਰ ਦੇ ਕਾਰਨ ਤੁਹਾਡੇ ਉੱਤੇ ਦਯਾ ਕੀਤੀ ਗਈ
ERVPA   ਇੱਕ ਸਮੇਂ ਤੁਸੀਂ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕੀਤਾ, ਪਰ ਹੁਣ ਤੁਹਾਨੂੰ ਮਿਹਰ ਪ੍ਰਾਪਤ ਹੋਈ ਹੈ, ਕਿਉਂਕਿ ਉਨ੍ਹਾਂ ਲੋਕਾਂ ਨੇ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ।
IRVPA   ਜਿਸ ਪ੍ਰਕਾਰ ਤੁਸੀਂ ਪਹਿਲਾਂ ਪਰਮੇਸ਼ੁਰ ਦੇ ਅਣ-ਆਗਿਆਕਾਰ ਸੀ, ਪਰ ਹੁਣ ਉਨ੍ਹਾਂ ਦੀ ਅਣ-ਆਗਿਆਕਾਰੀ ਦੇ ਕਾਰਨ ਤੁਹਾਡੇ ਉੱਤੇ ਦਯਾ ਕੀਤੀ ਗਈ।