Bible Language

Romans 11:32 (KJVP) King James Version with Strong Number

Versions

PAV   ਸੋ ਪਰਮੇਸ਼ੁਰ ਨੇ ਸਭਨਾਂ ਨੂੰ ਇੱਕ ਸੰਗ ਕਰਕੇ ਅਣਆਗਿਆਕਾਰ ਦੇ ਬੰਧਨ ਵਿੱਚ ਬੱਧਾ ਭਈ ਉਹ ਸਭਨਾਂ ਉੱਤੇ ਦਯਾ ਕਰੇ।।
ERVPA   ਪਰਮੇਸ਼ੁਰ ਨੇ ਉਨ੍ਹਾਂ ਸਭਨਾਂ ਲੋਕਾਂ ਨੂੰ ਇਕਠਿਆਂ ਕਰ ਲਿਆ ਹੈ, ਜਿਨ੍ਹਾਂ ਨੇ ਉਸਦੀ ਆਗਿਆ ਮੰਨਣ ਤੋਂ ਇਨਕਾਰ ਕੀਤਾ, ਤਾਂ ਕਿ ਪਰਮੇਸ਼ੁਰ ਉਨ੍ਹਾਂ ਸਭਨਾਂ ਲੋਕਾਂ ਉੱਤੇ ਆਪਣੀ ਮਿਹਰ ਦਰਸਾ ਸਕੇ।
IRVPA   ਸੋ ਪਰਮੇਸ਼ੁਰ ਨੇ ਸਾਰਿਆਂ ਨੂੰ ਇੱਕ ਸੰਗ ਕਰਕੇ ਅਣ-ਆਗਿਆਕਾਰੀ ਦੇ ਬੰਧਨ ਵਿੱਚ ਜਾਣ ਦਿੱਤਾ ਤਾਂ ਜੋ ਉਹ ਸਭ ਦੇ ਉੱਤੇ ਦਯਾ ਕਰੇ। PS