Bible Language

Romans 11:4 (KJVP) King James Version with Strong Number

Versions

PAV   ਪਰ ਉਹ ਨੂੰ ਕੀ ਸੁਰਗੀ ਬਾਣੀ ਮਿਲੀॽ ਏਹ, ਕਿ ਮੈਂ ਆਪਣੇ ਲਈ ਸੱਤ ਹਜ਼ਾਰ ਪੁਰਖਾਂ ਨੂੰ ਰੱਖ ਛੱਡਿਆਂ ਹੈ ਜਿਨ੍ਹਾਂ ਬਆਲ ਦੇ ਅੱਗੇ ਗੋਡਾ ਨਹੀਂ ਟੇਕਿਆ
ERVPA   ਪਰ ਪਰੇਮਸ਼ੁਰ ਨੇ ਏਲੀਯਾਹ ਨੂੰ ਬਲਾ ਕੀ ਜਵਾਬ ਦਿੱਤਾ? ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰਖ ਛਡਿਆ ਹੈ ਜੋ ਅਜੇ ਵੀ ਮੈਨੂੰ ਮਥਾ ਟੇਕਦੇ ਹਨ, ਜਿਹਡ਼ੇ ਬਆਲ-ਜ਼ਬੂਲ ਅੱਗੇ ਨਹੀਂ ਝੁਕੇ।”
IRVPA   ਪਰ ਪਰਮੇਸ਼ੁਰ ਨੇ ਉਸ ਨੂੰ ਕੀ ਉੱਤਰ ਦਿੱਤਾ? ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜਿਨ੍ਹਾਂ ਨੇ ਬਆਲ ਦੇ ਅੱਗੇ ਗੋਡੇ ਨਹੀਂ ਟੇਕੇ।