Bible Language

Romans 11:9 (KJVP) King James Version with Strong Number

Versions

PAV   ਅਤੇ ਦਾਊਦ ਆਖਦਾ ਹੈ, - ਓਹਨਾਂ ਦੀ ਮੇਜ਼ ਫਾਹੀ ਅਤੇ ਫੰਦਾ, ਠੋਕਰ ਅਤੇ ਬਦਲਾ ਬਣ ਜਾਵੇ।
ERVPA   ਅਤੇ ਦਾਊਦ ਆਖਦਾ ਹੈ: “ਉਨ੍ਹਾਂ ਦੀ ਆਪਣੀ ਦਾਵਤ ਨੂੰ ਉਨ੍ਹਾਂ ਲਈ ਝਾਂਸਾ ਬਣ ਜਾਣ ਦਿਉ। ਉਨ੍ਹਾਂ ਨੂੰ ਫ਼ਂਦੇ ਵਿੱਚ ਫ਼ਸ ਜਾਣ ਦਿਉ। ਉਨ੍ਹਾਂ ਨੂੰ ਡਿੱਗਣ ਅਤੇ ਸਜ਼ਾ ਪਾਉਣ ਦਿਉ।
IRVPA   ਅਤੇ ਦਾਊਦ ਕਹਿੰਦਾ ਹੈ, ਉਹਨਾਂ ਦੀ ਮੇਜ਼ ਉਨ੍ਹਾਂ ਲਈ ਫ਼ਾਹੀ ਅਤੇ ਫੰਦਾ, ਠੋਕਰ ਅਤੇ ਸਜ਼ਾ ਦਾ ਕਾਰਨ ਬਣ ਜਾਵੇ।