Bible Language

Zechariah 4:9 (KJVP) King James Version with Strong Number

Versions

PAV   ਜ਼ਰੁੱਬਾਬਲ ਦੇ ਹੱਥਾਂ ਨੇ ਏਸ ਭਵਨ ਦੀ ਨੀਂਹ ਰੱਖੀ ਅਤੇ ਉਸੇ ਦੇ ਹੱਥ ਏਸ ਨੂੰ ਪੂਰਾ ਵੀ ਕਰਨਗੇ, ਤਦ ਤੂੰ ਜਾਣੇਂਗਾ ਕਿ ਸੈਨਾ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਘੱਲਿਆ
IRVPA   ਜ਼ਰੂੱਬਾਬਲ ਦੇ ਹੱਥਾਂ ਨੇ ਇਸ ਭਵਨ ਦੀ ਨੀਂਹ ਰੱਖੀ ਅਤੇ ਉਸੇ ਦੇ ਹੱਥ ਇਸ ਨੂੰ ਪੂਰਾ ਵੀ ਕਰਨਗੇ, ਤਦ ਤੂੰ ਜਾਣੇਗਾ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ।