Bible Language

Zephaniah 2:5 (KJVP) King James Version with Strong Number

Versions

PAV   ਹਾਇ ਸਮੁੰਦਰੀ ਕੰਢੇ ਦੇ ਵਾਸੀਆਂ ਉੱਤੇ, ਕਰੇਥੀਆਂ ਦੀ ਕੌਮ ਉੱਤੇ! ਹੇ ਕਨਾਨ, ਫਲਿਸਤੀਆਂ ਦੇ ਦੇਸ, ਯਹੋਵਾਹ ਦਾ ਬਚਨ ਤੇਰੇ ਵਿਰੁੱਧ ਹੈ, ਮੈਂ ਤੈਨੂੰ ਨਾਸ ਕਰਾਂਗਾ ਭਈ ਕੋਈ ਵਾਸੀ ਨਾ ਰਹੇ!
IRVPA   ਸਮੁੰਦਰੀ ਕੰਢੇ ਦੇ ਵਾਸੀਆਂ ਉੱਤੇ ਹਾਏ, ਕਰੇਤੀਆਂ ਦੀ ਕੌਮ ਉੱਤੇ ਹਾਏ! ਹੇ ਕਨਾਨ, ਫ਼ਲਿਸਤੀਆਂ ਦੇ ਦੇਸ਼, ਯਹੋਵਾਹ ਦਾ ਬਚਨ ਤੇਰੇ ਵਿਰੁੱਧ ਹੈ, ਮੈਂ ਤੈਨੂੰ ਅਜਿਹਾ ਨਾਸ ਕਰਾਂਗਾ ਕਿ ਤੇਰਾ ਕੋਈ ਵਾਸੀ ਨਾ ਬਚੇਗਾ!