Bible Language

Zephaniah 2:7 (KJVP) King James Version with Strong Number

Versions

PAV   ਕੰਢਾ ਯਹੂਦਾਹ ਦੇ ਘਰਾਣੇ ਦੇ ਬਕੀਏ ਲਈ ਹੋਵੇਗਾ, ਓਹ ਆਪਣੇ ਇੱਜੜਾਂ ਨੂੰ ਉਨ੍ਹਾਂ ਉੱਤੇ ਚਾਰਨਗੇ, ਅਸ਼ਕਲੋਨ ਦੇ ਘਰਾਂ ਵਿੱਚ ਓਹ ਸ਼ਾਮ ਨੂੰ ਲੇਟਣਗੇ, ਕਿਉਂ ਜੋ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਓਹਨਾਂ ਦੀ ਖਬਰ ਲਵੇਗਾ, ਅਤੇ ਓਹਨਾਂ ਨੂੰ ਅਸੀਰੀ ਤੋਂ ਮੋੜ ਲਵੇਗਾ।।
IRVPA   ਉਹੋ ਕੰਢਾ ਯਹੂਦਾਹ ਦੇ ਘਰਾਣੇ ਦੇ ਬਚੇ ਹੋਏ ਲੋਕਾਂ ਲਈ ਹੋਵੇਗਾ, ਉਹ ਆਪਣੇ ਇੱਜੜਾਂ ਨੂੰ ਉੱਥੇ ਚਾਰਨਗੇ, ਉਹ ਅਸ਼ਕਲੋਨ ਦੇ ਘਰਾਂ ਵਿੱਚ ਸ਼ਾਮ ਨੂੰ ਲੇਟਣਗੇ, ਕਿਉਂ ਜੋ ਯਹੋਵਾਹ ਉਹਨਾਂ ਦਾ ਪਰਮੇਸ਼ੁਰ ਉਹਨਾਂ ਦੀ ਸੁੱਧ ਲਵੇਗਾ ਅਤੇ ਉਹਨਾਂ ਨੂੰ ਗੁਲਾਮੀ ਤੋਂ ਮੋੜ ਲਿਆਵੇਗਾ। PEPS