Bible Language

Zephaniah 3:4 (KJVP) King James Version with Strong Number

Versions

PAV   ਉਸ ਦੇ ਨਬੀ ਛਲੀਏ ਅਰ ਬੇਈਮਾਨ ਹਨ, ਉਸ ਦੇ ਜਾਜਕਾਂ ਨੇ ਪਵਿੱਤ੍ਰ ਅਸਥਾਨ ਨੂੰ ਭ੍ਰਿਸ਼ਟ ਕੀਤਾ ਹੈ, ਅਤੇ ਬਿਵਸਥਾ ਨੂੰ ਮਰੋੜਿਆ ਹੈ!
IRVPA   ਉਸ ਦੇ ਨਬੀ ਧੋਖੇਬਾਜ਼ ਅਤੇ ਬੇਈਮਾਨ ਹਨ, ਉਸ ਦੇ ਜਾਜਕਾਂ ਨੇ ਪਵਿੱਤਰ ਸਥਾਨ ਨੂੰ ਭਰਿਸ਼ਟ ਕੀਤਾ ਹੈ ਅਤੇ ਬਿਵਸਥਾ ਨੂੰ ਮਰੋੜ ਦਿੱਤਾ ਹੈ,