Bible Language

1 John 1:3 (LITV) Literal Translation of the Holy Bible

Versions

PAV   ਹਾਂ, ਜਿਹ ਨੂੰ ਅਸਾਂ ਵੇਖਿਆ ਅਤੇ ਸੁਣਿਆ ਹੈ ਉਹ ਦਾ ਸਮਾਚਾਰ ਤੁਹਾਨੂੰ ਭੀ ਸੁਣਾਉਂਦੇ ਹਾਂ ਭਈ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਸਾਡੀ ਜਿਹੜੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤ੍ਰ ਯਿਸੂ ਮਸੀਹ ਦੇ ਨਾਲ ਹੈ
ERVPA   ਹੁਣ ਅਸੀਂ ਤੁਹਾਨੂੰ ਉਹ ਗੱਲਾਂ ਦੱਸਦੇ ਹਾਂ ਜਿਨ੍ਹਾਂ ਨੂੰ ਅਸੀਂ ਦੇਖਿਆ ਤੇ ਸੁਣਿਆ। ਕਿਉਂ? ਕਿਉਂਕਿ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਨਾਲ ਸੰਗਤ ਵਿੱਚ ਸ਼ਰੀਕ ਹੋਵੋ। ਜਿਹਡ਼ੀ ਸੰਗਤ ਵਿੱਚ ਅਸੀਂ ਸਾਂਝ ਰਖਦੇ ਹਾਂ ਉਹ ਪਰਮੇਸ਼ੁਰ ਪਿਤਾ ਅਤੇ ਉਸਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।
IRVPA   ਹਾਂ, ਜਿਸ ਨੂੰ ਅਸੀਂ ਵੇਖਿਆ ਅਤੇ ਸੁਣਿਆ ਹੈ ਉਸ ਦੀ ਚਰਚਾ ਤੁਹਾਨੂੰ ਵੀ ਸੁਣਾਉਂਦੇ ਹਾਂ ਕਿ ਤੁਹਾਡੀ ਵੀ ਸਾਡੇ ਨਾਲ ਸੰਗਤ ਹੋਵੇ ਅਤੇ ਜਿਹੜੀ ਸਾਡੀ ਸੰਗਤ ਹੈ ਉਹ ਪਿਤਾ ਦੇ ਨਾਲ ਅਤੇ ਉਹ ਦੇ ਪੁੱਤਰ ਯਿਸੂ ਮਸੀਹ ਦੇ ਨਾਲ ਹੈ।