Bible Language

1 Kings 3 (LITV) Literal Translation of the Holy Bible

Versions

PAV   ਸੁਲੇਮਾਨ ਨੇ ਮਿਸਰ ਦੇ ਪਾਤਸ਼ਾਹ ਫ਼ਿਰਊਨ ਨਾਲ ਸਾਕਾਦਾਰੀ ਕੀਤੀ ਅਤੇ ਫ਼ਿਰਊਨ ਦੀ ਧੀ ਨੂੰ ਲੈ ਆਇਆ ਅਤੇ ਉਸ ਨੂੰ ਦਾਊਦ ਦੇ ਸ਼ਹਿਰ ਵਿੱਚ ਰੱਖਿਆ ਜਦ ਤੀਕ ਆਪਣਾ ਮਹਿਲ ਅਰ ਯਹੋਵਾਹ ਦਾ ਭਵਨ ਅਰ ਯਰੂਸ਼ਲਮ ਦੀ ਸਫੀਲ ਚੁਫੇਰਿਓਂ ਬਣ ਨਾ ਚੁੱਕੀਆਂ
IRVPA   {ਬੁੱਧੀ ਪਾਉਣ ਦੇ ਲਈ ਸੁਲੇਮਾਨ ਦੀ ਪ੍ਰਾਰਥਨਾ} PS ਸੁਲੇਮਾਨ ਨੇ ਮਿਸਰ ਦੇ ਪਾਤਸ਼ਾਹ ਫ਼ਿਰਊਨ ਨਾਲ ਰਿਸ਼ਤੇਦਾਰੀ ਬਣਾਈ ਅਤੇ ਫ਼ਿਰਊਨ ਦੀ ਧੀ ਨੂੰ ਵਿਆਹ ਕੇ ਲੈ ਆਇਆ। ਉਸ ਨੂੰ ਆਪਣਾ ਮਹਿਲ, ਯਹੋਵਾਹ ਦਾ ਭਵਨ ਅਤੇ ਯਰੂਸ਼ਲਮ ਦੀ ਸ਼ਹਿਰ ਪਨਾਹ ਬਣਨ ਤੱਕ ਦਾਊਦ ਦੇ ਸ਼ਹਿਰ ਵਿੱਚ ਰੱਖਿਆ।