Bible Language

1 Kings 8:64 (LITV) Literal Translation of the Holy Bible

Versions

PAV   ਉਸ ਦਿਨ ਪਾਤਸ਼ਾਹ ਨੇ ਉਸ ਵਿਹੜੇ ਦੇ ਵਿੱਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਠਹਿਰਾਇਆ ਅਤੇ ਉਸ ਨੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਅਤੇ ਸੁਖ ਸਾਂਦ ਦੀਆਂ ਬਲੀਆਂ ਦੀ ਚਰਬੀ ਓਥੇ ਇਸ ਲਈ ਚੜਾਈ ਕਿ ਪਿੱਤਲ ਦੀ ਜਗਵੇਦੀ ਜਿਹੜੀ ਯਹੋਵਾਹ ਦੇ ਅੱਗੇ ਸੀ ਛੋਟੀ ਸੀ ਅਤੇ ਹੋਮ ਦੀਆਂ ਬਲੀਆਂ ਅਤੇ ਮੈਦੇ ਦੀਆਂ ਭੇਟਾਂ ਤੇ ਸੁੱਖ ਸਾਂਦ ਦੀਆਂ ਬਲੀਆਂ ਦੀ ਚਰਬੀ ਓਥੇ ਨਹੀਂ ਸਮਾ ਸਕਦੀ ਸੀ
IRVPA   ਉਸ ਦਿਨ ਪਾਤਸ਼ਾਹ ਨੇ ਉਸ ਵਿਹੜੇ ਦੇ ਵਿਚਕਾਰਲੇ ਹਿੱਸੇ ਨੂੰ ਜੋ ਯਹੋਵਾਹ ਦੇ ਭਵਨ ਦੇ ਸਾਹਮਣੇ ਸੀ ਪਵਿੱਤਰ ਠਹਿਰਾਇਆ ਅਤੇ ਉਸ ਨੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਬਲੀਆਂ ਦੀ ਚਰਬੀ ਉੱਥੇ ਇਸ ਲਈ ਚੜ੍ਹਾਈ ਕਿ ਪਿੱਤਲ ਦੀ ਜਗਵੇਦੀ ਜਿਹੜੀ ਯਹੋਵਾਹ ਦੇ ਅੱਗੇ ਸੀ ਛੋਟੀ ਸੀ ਅਤੇ ਹੋਮ ਦੀਆਂ ਬਲੀਆਂ, ਮੈਦੇ ਦੀਆਂ ਭੇਟਾਂ ਤੇ ਸੁੱਖ-ਸਾਂਦ ਦੀਆਂ ਬਲੀਆਂ ਦੀ ਚਰਬੀ ਉੱਥੇ ਨਹੀਂ ਸਮਾ ਸਕਦੀ ਸੀ।