Versions
PAV ਐਉਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੀਕ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਉਸ ਪਰਬ ਨੂੰ ਮਨਾਇਆ ਸੱਤ ਦਿਨ ਫੇਰ ਸੱਤ ਦਿਨ ਅਰਥਾਤ ਚੌਦਾਂ ਦਿਨ ਲੱਗੇ
IRVPA ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਸ਼ਹਿਰ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਯਹੋਵਾਹ ਸਾਡੇ ਪਰਮੇਸ਼ੁਰ ਦੇ ਅੱਗੇ ਉਸ ਪਰਬ ਨੂੰ ਮਨਾਇਆ ਸੱਤ ਦਿਨ ਫੇਰ ਸੱਤ ਦਿਨ ਅਰਥਾਤ ਚੌਦਾਂ ਦਿਨ ਲੱਗੇ।