Versions
PAV ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ
ERVPA ਇਸ ਲਈ ਹੋਰਾਂ ਨੂੰ ਦੁਖ ਦੇਣ ਵਾਲੀ ਕੋਈ ਗੱਲ ਨਾ ਕਰੋ। ਝੂਠ ਨਾ ਬੋਲੋ, ਕਪਟੀ ਨਾ ਹੋਵੋ, ਦੂਸਰਿਆਂ ਤੇ ਈਰਖਾ ਨਾ ਕਰੋ, ਅਤੇ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਨਾ ਬੋਲੋ। ਇਹ ਸਾਰੀਆਂ ਗੱਲਾਂ ਆਪਣੇ ਜੀਵਨ ਵਿੱਚੋਂ ਕਢ ਦਿਉ।
IRVPA {ਜੀਵਤ ਪੱਥਰ ਅਤੇ ਪਵਿੱਤਰ ਪਰਜਾ} PS ਇਸ ਕਾਰਨ ਤੁਸੀਂ ਸਾਰੀ ਬਦੀ, ਸਾਰਾ ਛਲ, ਕਪਟ, ਖਾਰ ਅਤੇ ਸਾਰੀਆਂ ਚੁਗਲੀਆਂ ਨੂੰ ਛੱਡ ਕੇ